ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ - ਅਹਿਮ ਫੈਸਲੇ ਲੈ ਸਕਦੀ ਹੈ APP



ਇਹ ਮੀਟਿੰਗ  ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਹੋਵੇਗੀ। ਇਹ ਵੀ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਆਉਣ ਵਾਲੀਆਂ ਚੋਣਾਂ ਨਾਲ ਜੁੜੇ ਕੁਝ ਮਸਲਿਆਂ 'ਤੇ ਵੀ ਵਿਚਾਰ-ਵਟਾਂਦਰਾ ਹੋ ਸਕਦਾ ਹੈ। 

ਹਾਲਾਂਕਿ, ਮੀਟਿੰਗ ਵਿੱਚ ਕਿਹੜੇ-ਕਿਹੜੇ ਮੁੱਦੇ ਚਰਚਾ ਲਈ ਆਉਣਗੇ, ਇਸ ਬਾਰੇ ਹੁਣੇ ਕੁਝ ਵੀ ਪੱਕੇ ਤੌਰ 'ਤੇ ਨਹੀਂ ਕਿਹਾ ਜਾ ਸਕਦਾ। ਇਸ ਕਰਕੇ ਸਿਆਸੀ ਗਲਿਆਰਿਆਂ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ ਕਿ ਸਰਕਾਰ ਇਸ ਮੀਟਿੰਗ ਵਿੱਚ ਕੁਝ ਅਹਿਮ ਫੈਸਲੇ ਲੈ ਸਕਦੀ ਹੈ। 

Post a Comment

0 Comments