CM ਭਗਵੰਤ ਮਾਨ ਫ਼ਗਵਾੜਾ ਪਹੁੰਚੇ ਠਾਠਾਂ ਮਾਰਦੇ ਇਕੱਠ ਵਿਚਾਲੇ


CM ਭਗਵੰਤ ਮਾਨ ਨੇ ਅੱਜ ਫ਼ਗਵਾੜਾ ਵਿਖੇ ਲੋਕ ਮਿਲਣੀ ਕੀਤੀ। ਲੋਕਾਂ ਵੱਲੋਂ CM ਮਾਨ ਦਾ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ CM ਮਾਨ ਨੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨਾਲ ਵਿਚਾਰ-ਚਰਚਾ ਕੀਤੀ। ਮਿਲਣੀ ਦੌਰਾਨ ਪੁੱਜਾ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਉਨ੍ਹਾਂ ਦੇ ਅਥਾਹ ਪਿਆਰ ਅਤੇ ਸਤਿਕਾਰ ਦਾ ਸਬੂਤ ਹੈ। CM ਮਾਨ ਨੇ ਕੰਮ ਦੀ ਰਾਜਨੀਤੀ ਨੂੰ ਪਿਆਰ ਦੇਣ ਲਈ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ 'ਤੇ ਵਾਰੋ-ਵਾਰੀ ਰਾਜ ਕਰਨ ਵਾਲੀਆਂ ਸਿਆਸੀ ਪਾਰਟੀਆਂ ਦਾ ਦੌਰ ਹੁਣ ਖ਼ਤਮ ਹੋ ਚੁੱਕਾ ਹੈ ਅਤੇ ਸੂਬੇ ਦੇ ਭਰੋਸੇ ਨੂੰ ਠੇਸ ਪਹੁੰਚਾਉਣ ਵਾਲਿਆਂ ਨੂੰ ਜਵਾਬਦੇਹ ਬਣਾਇਆ ਜਾਵੇਗਾ। ਫ਼ਗਵਾੜਾ ਵਿੱਚ ‘ਲੋਕ ਮਿਲਣੀ’ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਆਮ ਆਦਮੀ ਪਾਰਟੀ (ਆਪ) ਦਾ ‘ਝਾੜੂ’ ਪੰਜਾਬ ਦੇ ਸਿਆਸੀ ਪ੍ਰਬੰਧ ਦੀ ਸਫ਼ਾਈ ਕਰ ਰਿਹਾ ਹੈ, 

Post a Comment

0 Comments